ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਜੈਦਸ਼ਮੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
12 OCT 2024 8:50AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਜੈਦਸ਼ਮੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਦੇਸ਼ਵਾਸੀਆਂ ਨੂੰ ਵਿਜੈਦਸ਼ਮੀ ਦੀ ਅਸੀਮ ਸ਼ੁਭਕਾਮਨਾਵਾਂ। ਮਾਂ ਦੁਰਗਾ ਅਤੇ ਪ੍ਰਭੂ ਸ਼੍ਰੀਰਾਮ ਦੇ ਅਸ਼ੀਰਵਾਦ ਨਾਲ ਆਪ ਸਭ ਨੂੰ ਜੀਵਨ ਦੇ ਹਰ ਖੇਤਰ ਵਿੱਚ ਜਿੱਤ ਹਾਸਲ ਹੋਵੇ, ਇਹ ਕਾਮਨਾ ਹੈ।”
***
ਐੱਮਜੇਪੀਐੱਸ/ਐੱਸਆਰ
(Release ID: 2064352)
Visitor Counter : 40
Read this release in:
Odia
,
Assamese
,
English
,
Urdu
,
Marathi
,
Hindi
,
Manipuri
,
Bengali
,
Gujarati
,
Tamil
,
Telugu
,
Kannada
,
Malayalam