ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਮਾਤਾ ਵਿਜਯਾਰਾਜੇ ਸਿੰਧੀਆ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 12 OCT 2024 8:25AM by PIB Chandigarh

 ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਮਾਤਾ ਵਿਜਯਾਰਾਜੇ ਸਿੰਧੀਆ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਰਾਜਮਤਾ ਵਿਜਯਾਰਾਜੇ ਸਿੰਧੀਆ ਜੀ ਦੇ ਜੀਵਨ ਭਰ ਭਾਰਤ ਦੀ ਸੇਵਾ ਦੇ ਪ੍ਰਤੀ ਸਮਰਪਣ ਦੀ ਸਰਾਹਨਾ ਕੀਤੀ।

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

“ਮਾਂ ਭਾਰਤੀ ਦੀ ਸੇਵਾ ਵਿੱਚ ਜੀਵਨ ਭਰ ਸਮਰਪਿਤ ਰਹੀ ਰਾਜਮਾਤਾ ਵਿਜਯਾਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸਾਦਰ ਨਮਨ।”

 

*********

ਐੱਮਜੇਪੀਐੱਸ/ਐੱਸਆਰ



(Release ID: 2064353) Visitor Counter : 17