ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੈਥਲ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸਵੰਦੇਨਾਵਾਂ ਵਿਅਕਤ ਕੀਤੀਆਂ

Posted On: 12 OCT 2024 1:48PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੈਥਲ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸਵੰਦੇਨਾਵਾਂ ਵਿਅਕਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

“ਹਰਿਆਣਾ ਦੇ ਕੈਥਲ ਵਿੱਚ ਹੋਇਆ ਸੜਕ ਹਾਦਸਾ ਦੁਖਦਾਈ ਹੈ। ਇਸ ਵਿੱਚ ਜਾਨ ਗਵਾਉਣ ਵਾਲਿਆਂ ਦੇ ਦੁਖੀ ਪਰਿਜਨਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਨੂੰ ਇਸ ਪੀੜ੍ਹਾ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਰਾਜ ਸਰਕਾਰ ਦੀ ਦੇਖ-ਰੇਖ ਵਿੱਚ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਹਰ ਸੰਭਵ ਮਦਦ ਵਿੱਚ ਜੁਟਿਆ ਹੈ।”

*****

ਐੱਮਜੇਪੀਐੱਸ/ਟੀਐੱਸ



(Release ID: 2064440) Visitor Counter : 15