ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਿੱਲੀ ਵਿੱਚ ਵਿਜੈਦਸ਼ਮੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ
प्रविष्टि तिथि:
12 OCT 2024 7:55PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਦਿੱਲੀ ਵਿੱਚ ਵਿਜੈਦਸ਼ਮੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਦਿੱਲੀ ਵਿੱਚ ਵਿਜੈਦਸ਼ਮੀ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸਾਡੀ ਰਾਜਧਾਨੀ ਪਰੰਪਰਾਗਤ ਤੌਰ ‘ਤੇ ਰਾਮਲੀਲਾ ਦੇ ਸ਼ਾਨਦਾਰ ਪ੍ਰੋਗਰਾਮਾਂ ਦੇ ਲਈ ਜਾਣੀ ਜਾਂਦੀ ਹੈ। ਇਹ ਆਸਥਾ, ਸੰਸਕ੍ਰਿਤੀ ਅਤੇ ਵਿਰਾਸਤ ਦਾ ਇੱਕ ਜੀਵੰਤ ਉਤਸਵ ਹੈ।”
***
ਐੱਮਜੇਪੀਐੱਸ/ਆਰਟੀ
(रिलीज़ आईडी: 2064457)
आगंतुक पटल : 62
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam