ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਦਿੱਲੀ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 14 OCT 2024 2:26PM by PIB Chandigarh

ਦਿੱਲੀ ਦੇ ਮੁੱਖ ਮੰਤਰੀ ਸ਼੍ਰੀਮਤੀ ਆਤਿਸ਼ੀ ਨੇ  ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦੇ ਹੈਂਡਲ ਨੇ ਐਕਸ ‘ਤੇ ਇੱਕ ਸੰਦੇਸ਼ ਪੋਸਟ ਕੀਤਾ:

“ਦਿੱਲੀ ਦੇ ਮੁੱਖ ਮੰਤਰੀ@AtishiAAP ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ”

 

******************

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ



(Release ID: 2064873) Visitor Counter : 12