ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੂੰ ਸਵਾਮੀ ਸਮਰਥ ਦਾ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ
ਅਸੀਂ ਹਮੇਸ਼ਾ ਆਪਣੇ ਸਮਾਜ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦਾ ਪ੍ਰਯਾਸ ਕਰਾਂਗੇ: ਪ੍ਰਧਾਨ ਮੰਤਰੀ
Posted On:
14 OCT 2024 8:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਾਮੀ ਸਮਰਥ ਦਾ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਸਾਡੇ ਸਮਾਜ ਬਾਰੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਹਮੇਸ਼ਾ ਕੰਮ ਕਰਦੀ ਰਹੇਗੀ।
ਐੱਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:
“ਅੱਜ ਮੈਨੂੰ ਸਵਾਮੀ ਸਮਰਥ ਦਾ ਯਾਦਗਾਰੀ ਚਿੰਨ੍ਹ ਤੋਹਫ਼ੇ ਵਜੋਂ ਪ੍ਰਾਪਤ ਕਰਨ ਦਾ ਸੌਭਾਗ ਮਿਲਿਆ। ਮੈਂ ਇਸ ਦੀ ਸਦਾ ਲਈ ਕਦਰ ਕਰਾਂਗਾ... ਉਸ ਦੇ ਨੇਕ ਵਿਚਾਰਾਂ ਅਤੇ ਸਿੱਖਿਆਵਾਂ ਨੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਅਸੀਂ ਹਮੇਸ਼ਾ ਆਪਣੇ ਸਮਾਜ ਲਈ ਉਸ ਦੇ ਵਿਜ਼ਨ ਨੂੰ ਹਕੀਕਤ ਬਣਾਉਣ ਲਈ ਯਤਨਸ਼ੀਲ ਰਹਾਂਗੇ।”
***
ਐੱਮਜੇਪੀਐੱਸ/ਐੱਸਆਰ
(Release ID: 2065002)
ਵਿਜ਼ੀਟਰ ਕਾਊਂਟਰ : 71
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam