ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ “ਰਾਸ਼ਟਰੀ ਸੁਰੱਖਿਆ ਗਾਰਡ ਦੇ 40ਵੇਂ ਸਥਾਪਨਾ ਦਿਵਸ’ ‘ਤੇ ਸੇਵਾ ਅਤੇ ਪ੍ਰਤੀਬੱਧਤਾ ਦੇ ਪ੍ਰਤੀ ਬਹਾਦੁਰ ਸੈਨਿਕਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ
Posted On:
16 OCT 2024 11:37AM by PIB Chandigarh
ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਹਾਈਵੇਅਜ਼ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਅੱਜ ਰਾਸ਼ਟਰੀ ਸੁਰੱਖਿਆ ਗਾਰਡ ਦੇ 40ਵੇਂ ਸਥਾਪਨਾ ਦਿਵਸ ‘ਤੇ ਬਹਾਦੁਰ ਸੈਨਿਕਾਂ ਦੀ ਸੇਵਾ ਅਤੇ ਪ੍ਰਤੀਬੱਧਤਾ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।
‘ਐਕਸ’ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਗਡਕਰੀ ਨੇ ਲਿਖਿਆ:
“ਰਾਸ਼ਟਰੀ ਸੁਰੱਖਿਆ ਗਾਰਡ ਦੇ 40ਵੇਂ ਸਥਾਪਨਾ ਦਿਵਸ ‘ਤੇ ਅਸੀਂ ਆਪਣੇ ਬਹਾਦੁਰ ਸੈਨਿਕਾਂ ਦੀ ਵੀਰਤਾ, ਸਮਰਪਣ ਅਤੇ ਅਟੁੱਟ ਭਾਵਨਾ ਨੂੰ ਸਲਾਮ ਕਰਦੇ ਹਾਂ। ਉਨ੍ਹਾਂ ਦੇ ਅਣਥੱਕ ਪ੍ਰਯਾਸ ਸਾਡੇ ਰਾਸ਼ਟਰ ਦੀ ਸੁਰੱਖਿਆ ਸੁਨਿਸ਼ਚਿਤ ਕਰਦੇ ਹਨ। ਅਸੀਂ ਭਾਰਤ ਨੂੰ ਸਾਰੇ ਖ਼ਤਰਿਆਂ ਤੋਂ ਬਚਾਉਣ ਵਿੱਚ ਉਨ੍ਹਾਂ ਦੀ ਸੇਵਾ ਅਤੇ ਪ੍ਰਤੀਬੱਧਤਾ ਦਾ ਸਨਮਾਨ ਕਰਦੇ ਹਾਂ। ਜੈ ਹਿੰਦ!"
*****
ਐੱਨਕੇਕੇ/ਜੀਐੱਸ/ਏਕੇ
(Release ID: 2065384)
Visitor Counter : 24