ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਥਲ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੇ ਨਿਰਮਾਣ ‘ਤੇ ਲਿੰਕਡਇਨ’ ‘ਤੇ ਪੋਸਟ ਲਿਖਿਆ
Posted On:
15 OCT 2024 3:37PM by PIB Chandigarh
ਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਿੰਕਡਇਨ ‘ਤੇ ਇੱਕ ਪੋਸਟ ਲਿਖ ਕੇ ਗੁਜਰਾਤ ਦੇ ਲੋਥਲ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਵਿਕਸਿਤ ਕਰਨ ਦੇ ਲਾਭਾਂ ਬਾਰੇ ਵਿਸਤਾਰ ਨਾਲ ਦੱਸਿਆ।
ਪੋਸਟ ਦਾ ਸਿਰਲੇਖ ਹੈ- ‘ਆਓ, ਟੂਰਿਜ਼ਮ ‘ਤੇ ਧਿਆਨ ਕੇਂਦ੍ਰਿਤ ਕਰੀਏ’।
ਪ੍ਰਧਾਨ ਮੰਤਰੀ ਨੇ ਐਕਸ (X ) ‘ਤੇ ਪੋਸਟ ਕੀਤਾ:
“ਕੇਂਦਰੀ ਮੰਤਰੀ ਮੰਡਲ ਨੇ ਹਾਲ ਹੀ ਵਿੱਚ ਲੋਥਲ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਵਿਕਸਿਤ ਕਰਨ ਦਾ ਇੱਕ ਬਹੁਤ ਹੀ ਦਿਲਚਸਪ ਨਿਰਣੇ ਲਿਆ। ਇਸ ਤਰ੍ਹਾਂ ਦੀ ਧਾਰਨਾ ਸੱਭਿਆਚਾਰ ਅਤੇ ਟੂਰਿਜ਼ਮ ਦੀ ਦੁਨੀਆ ਵਿੱਚ ਨਵੇਂ ਅਵਸਰ ਪੈਦਾ ਕਰੇਗੀ। ਭਾਰਤ ਸੱਭਿਆਚਾਰ ਅਤੇ ਟੂਰਿਜ਼ਮ ਖੇਤਰਾਂ ਵਿੱਚ ਅਧਿਕ ਭਾਗੀਦਾਰੀ ਨੂੰ ਸੱਦਾ ਦਿੰਦਾ ਹੈ।”
***
ਐੱਮਜੇਪੀਐੱਸ/ਆਰਟੀ
(Release ID: 2065385)
Read this release in:
Telugu
,
English
,
Urdu
,
Hindi
,
Assamese
,
Manipuri
,
Bengali
,
Gujarati
,
Odia
,
Tamil
,
Kannada
,
Malayalam