Posted On:
17 OCT 2024 9:18AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਲਮੀਕਿ ਜਯੰਤੀ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਆਪ ਸਭ ਨੂੰ ਵਾਲਮੀਕਿ ਜਯੰਤੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।”
***
ਐੱਮਜੇਪੀਐੱਸ/ਆਰਟੀ