ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਲਿਸ ਯਾਦਗਾਰੀ ਦਿਵਸ ‘ਤੇ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
Posted On:
21 OCT 2024 12:36PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਲਿਸ ਯਾਦਗਾਰੀ ਦਿਵਸ ‘ਦੇ ਅਵਸਰ ‘ਤੇ ਬਹਾਦਰ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਅੱਜ, ਪੁਲਿਸ ਯਾਦਗਾਰੀ ਦਿਵਸ ‘ਤੇ ਅਸੀਂ ਆਪਣੇ ਪੁਲਿਸ ਕਰਮੀਆਂ ਦੀ ਬਹਾਦਰੀ ਅਤੇ ਬਲੀਦਾਨ ਦਾ ਸਨਮਾਨ ਕਰਦੇ ਹਾਂ। ਉਨ੍ਹਾਂ ਦਾ ਅਟੁੱਟ ਸਮਰਪਣ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਸੁਨਿਸ਼ਚਿਤ ਕਰਦਾ ਹੈ। ਉਹ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਉਦਾਹਰਣ ਹਨ। ਮਾਨਵੀ ਚੁਣੌਤੀਆਂ ਦੇ ਦੌਰਾਨ ਉਨ੍ਹਾਂ ਦੇ ਸਰਗਰਮ ਪ੍ਰਯਾਸ ਅਤੇ ਸਹਾਇਤਾ ਭੀ ਉਤਨੇ ਹੀ ਸ਼ਲਾਘਾਯੋਗ ਹਨ।”
************
ਐੱਮਜਪੀਐੱਸ/ਆਰਟੀ
(Release ID: 2066726)
Read this release in:
English
,
Urdu
,
Marathi
,
Hindi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam