ਪ੍ਰਧਾਨ ਮੰਤਰੀ ਦਫਤਰ
ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਬੱਸ ਸਥਿਰਤਾ ਨੂੰ ਹੁਲਾਰਾ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਹਰਿਤ ਭਵਿੱਖ ਦੇ ਪ੍ਰਤੀ ਯੋਗਦਾਨ ਦੇਣ ਦੇ ਸਾਡੇ ਪ੍ਰਯਾਸਾਂ ਦਾ ਇੱਕ ਹਿੱਸਾ ਹੈ: ਪ੍ਰਧਾਨ ਮੰਤਰੀ
प्रविष्टि तिथि:
21 OCT 2024 8:07PM by PIB Chandigarh
ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਟੋਬਗੇ ਦੁਆਰਾ ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਬੱਸ ਦੀ ਸਵਾਰੀ ‘ਤੇ ਪ੍ਰਸੰਨਤਾ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਬੱਸ ਸਥਿਰਤਾ ਨੂੰ ਹੁਲਾਰਾ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਹਰਿਤ ਭਵਿੱਖ ਦੇ ਪ੍ਰਤੀ ਯੋਗਦਾਨ ਦੇਣ ਦੇ ਭਾਰਤ ਦੇ ਪ੍ਰਯਾਸਾਂ ਦਾ ਹਿੱਸਾ ਹੈ।
ਐਕਸ (X) ‘ਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੀ ਇੱਕ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਮੈਨੂੰ ਪ੍ਰਸੰਨਤਾ ਹੈ ਕਿ ਪ੍ਰਧਾਨ ਮੰਤਰੀ ਸ਼ੇਰਿੰਗ ਟੋਬਗੇ ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਬੱਸ ਵਿੱਚ ਬੈਠ ਸਕੇ। ਐਸੀ ਬੱਸ ਸਥਿਰਤਾ ਨੂੰ ਹੁਲਾਰਾ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆ ਦੇ ਲਈ ਹਰਿਤ ਭਵਿੱਖ ਦੇ ਪ੍ਰਤੀ ਯੋਗਦਾਨ ਦੇਣ ਦੇ ਸਾਡੇ ਪ੍ਰਯਾਸਾਂ ਦਾ ਇੱਕ ਹਿੱਸਾ ਹੈ। @tsheringtobgay”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2067000)
आगंतुक पटल : 82
इस विज्ञप्ति को इन भाषाओं में पढ़ें:
Telugu
,
Urdu
,
English
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Kannada
,
Malayalam