ਪ੍ਰਧਾਨ ਮੰਤਰੀ ਦਫਤਰ
ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
24 OCT 2024 6:45PM by PIB Chandigarh
ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਐਕਸ (X) 'ਤੇ ਪ੍ਰਧਾਨ ਮੰਤਰੀ ਦੇ ਹੈਂਡਲ ਨੇ ਪੋਸਟ ਕੀਤਾ:
"ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ, ਸ਼੍ਰੀ ਉਮਰ ਅਬਦੁੱਲਾ (@OmarAbdullah) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।"
***********
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(Release ID: 2067945)
Read this release in:
Odia
,
English
,
Urdu
,
Hindi
,
Manipuri
,
Assamese
,
Bengali
,
Gujarati
,
Tamil
,
Telugu
,
Kannada
,
Malayalam