ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (27 ਅਕਤੂਬਰ, 2024) ਰਾਸ਼ਟਰਪਤੀ ਭਵਨ ਵਿਖੇ ਸਾਬਕਾ ਰਾਸ਼ਟਰਪਤੀ ਸ਼੍ਰੀ ਕੇ.ਆਰ. ਨਾਰਾਇਣਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ।
***
ਐੱਮਜੇਪੀਐੱਸ/ਐੱਸਆਰ