ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਧਨਤੇਰਸ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 29 OCT 2024 9:34AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਧਨਤੇਰਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 “ਦੇਸ਼ਵਾਸੀਆਂ ਨੂੰ ਧਨਤੇਰਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਭਗਵਾਨ ਧਨਵੰਤਰੀ ਦੇ ਅਸ਼ੀਰਵਾਦ ਨਾਲ ਆਪ ਸਭ ਦਾ ਜੀਵਨ ਉੱਤਮ ਸਿਹਤ ਅਤੇ ਸੁਖ-ਸੰਪਦਾ ਨਾਲ ਸਦਾ ਪਰਿਪੂਰਨ ਰਹੇ, ਇਹੀ ਕਾਮਨਾ ਹੈ।”

 

***

ਐੱਮਜੇਪੀਐੱਸ/ਟੀਐੱਸ




(Release ID: 2069201) Visitor Counter : 9