ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਇਨੋਵੇਸ਼ਨ ਅਤੇ ਟੈਕਨੋਲੋਜੀ ਵਿੱਚ ਭਾਰਤੀ ਯੁਵਾ ਬਿਹਤਰੀਨ ਹਨ: ਪ੍ਰਧਾਨ ਮੰਤਰੀ

प्रविष्टि तिथि: 30 OCT 2024 3:51PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਿਟਹੱਬ ਦੇ ਸੀਈਓ ਥੌਮਸ ਡੋਮਕੇ (GitHub CEO Thomas Dohmke) ਦਾ ਹਵਾਲਾ ਦਿੱਤਾ ਜਿਨ੍ਹਾਂ ਨੇ ਭਾਰਤ ਦੀ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧਦੀ ਡਿਵੈਲਪਰ ਆਬਾਦੀ ਵਾਲੇ ਦੇਸ਼ ਦੇ ਰੂਪ ਵਿੱਚ ਸ਼ਲਾਘਾ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਗਲੋਬਲ ਤਕਨੀਕੀ ਦਿੱਗਜ (global tech titan) ਦੇ ਰੂਪ ਵਿੱਚ ਦੇਸ਼ ਦਾ ਉਦੈ "ਅਰੋਕ" ("inexorable") ਹੈ।

ਸ਼੍ਰੀ ਮੋਦੀ ਨੇ ਇਨੋਵੇਸ਼ਨ ਅਤੇ ਟੈਕਨੋਲੋਜੀ ਦੇ ਖੇਤਰ ਵਿੱਚ ਭਾਰਤ ਦੇ ਨੌਜਵਾਨਾਂ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 “ਇਨੋਵੇਸ਼ਨ ਅਤੇ ਟੈਕਨੋਲੋਜੀ ਦੇ ਖੇਤਰ ਵਿੱਚ, ਭਾਰਤੀ ਯੁਵਾ ਬਿਹਤਰੀਨ ਹਨ!”

 

***

ਐੱਮਜੇਪੀਐੱਸ/ਆਰਟੀ


(रिलीज़ आईडी: 2069758) आगंतुक पटल : 49
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam