ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ‘ਆਰੰਭ 6.0’ (Aarambh 6.0) ਦੇ ਦੌਰਾਨ ਨੌਜਵਾਨ ਸਿਵਲ ਸੇਵਕਾਂ ਦੇ ਨਾਲ ਗੱਲਬਾਤ ਕੀਤੀ
ਪ੍ਰਧਾਨ ਮੰਤਰੀ ਨੇ ਨੌਜਵਾਨ ਸਿਵਲ ਸੇਵਕਾਂ ਨੂੰ ਨਾਗਰਿਕਾਂ ਦੇ ਲਈ 'ਈਜ਼ ਆਵ੍ ਲਿਵਿੰਗ' (‘Ease of Living’) ਨੂੰ ਬਿਹਤਰ ਬਣਾਉਣ ਦਾ ਆਗਰਹਿ ਕੀਤਾ (ਦੀ ਤਾਕੀਦ ਕੀਤੀ)
Posted On:
30 OCT 2024 9:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਆਰੰਭ 6.0’ (Aarambh 6.0) ਦੇ ਦੌਰਾਨ ਨੌਜਵਾਨ ਸਿਵਲ ਸੇਵਕਾਂ ਦੇ ਨਾਲ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਨੌਜਵਾਨ ਸਿਵਲ ਸੇਵਕਾਂ ਦੇ ਨਾਲ ਜਨਭਾਗੀਦਾਰੀ ਦੀ ਭਾਵਨਾ (spirit of Jan Bhagidari) ਦੇ ਨਾਲ ਸ਼ਾਸਨ ਵਿਵਸਥਾ ਨੂੰ ਬਿਹਤਰ ਬਣਾਉਣ ‘ਤੇ ਵਿਆਪਕ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਮਜ਼ਬੂਤ ਫੀਡਬੈਕ ਤੰਤਰ (strong feedback mechanisms) ਅਤੇ ਸ਼ਿਕਾਇਤ ਨਿਵਾਰਣ ਪ੍ਰਣਾਲੀਆਂ (grievance redressal systems) ਵਿੱਚ ਸੁਧਾਰ ਦੇ ਮਹੱਤਵ ‘ਤੇ ਭੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਨੌਜਵਾਨ ਸਿਵਲ ਸੇਵਕਾਂ ਨੂੰ ਨਾਗਰਿਕਾਂ ਦੇ ਲਈ 'ਈਜ਼ ਆਵ੍ ਲਿਵਿੰਗ' (‘Ease of Living’) ਨੂੰ ਬਿਹਤਰ ਬਣਾਉਣ ਦਾ ਆਗਰਹਿ ਕੀਤਾ (ਦੀ ਤਾਕੀਦ ਕੀਤੀ) ।
ਪ੍ਰਧਾਨ ਮੰਤਰੀ ਨੇ ਐਕਸ(X) ‘ਤੇ ਪੋਸਟ ਕੀਤਾ:
“ਆਰੰਭ 6.0 (Aarambh 6.0) ਦੇ ਦੌਰਾਨ ਨੌਜਵਾਨ ਸਿਵਲ ਸੇਵਕਾਂ ਦੇ ਨਾਲ ਗੱਲਬਾਤ ਕੀਤੀ। ਅਸੀਂ ਜਨਭਾਗੀਦਾਰੀ ਦੀ ਭਾਵਨਾ (spirit of Jan Bhagidari) ਦੇ ਨਾਲ ਸ਼ਾਸਨ ਨੂੰ ਬਿਹਤਰ ਬਣਾਉਣ ਬਾਰੇ ਵਿਆਪਕ ਚਰਚਾ ਕੀਤੀ। ਨਾਲ ਹੀ ਮਜ਼ਬੂਤ ਫੀਡਬੈਕ ਤੰਤਰ (strong feedback mechanisms) ਅਤੇ ਸ਼ਿਕਾਇਤ ਨਿਵਾਰਣ ਪ੍ਰਣਾਲੀਆਂ (grievance redressal systems) ਵਿੱਚ ਸੁਧਾਰ ਦੇ ਮਹੱਤਵ ‘ਤੇ ਭੀ ਪ੍ਰਕਾਸ਼ ਪਾਇਆ। ਨੌਜਵਾਨ ਸਿਵਲ ਸੇਵਕਾਂ ਨੂੰ ਨਾਗਰਿਕਾਂ ਦੇ ਲਈ 'ਈਜ਼ ਆਵ੍ ਲਿਵਿੰਗ' (‘Ease of Living’) ਨੂੰ ਬਿਹਤਰ ਬਣਾਉਣ ਦਾ ਆਗਰਹਿ ਕੀਤਾ (ਦੀ ਤਾਕੀਦ ਕੀਤੀ) ।”
***
ਐੱਮਜੇਪੀਐੱਸ/ਵੀਜੇ
(Release ID: 2069882)
Visitor Counter : 30
Read this release in:
Odia
,
English
,
Urdu
,
Hindi
,
Assamese
,
Manipuri
,
Gujarati
,
Tamil
,
Telugu
,
Kannada
,
Malayalam