ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ  ‘ਤੇ ਯਾਦ ਕੀਤਾ
                    
                    
                        
                    
                
                
                    Posted On:
                31 OCT 2024 7:32AM by PIB Chandigarh
                
                
                
                
                
                
                ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ’ਤੇ ਭਾਰਤ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਦੇ ਲਈ ਉਨ੍ਹਾਂ ਦੇ ਸਮਰਪਣ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ(X)’ਤੇ ਪੋਸਟ ਕੀਤਾ:
 "ਭਾਰਤ ਰਤਨ ਸਰਦਾਰ ਵੱਲਭਭਾਈ ਪਟੇਲ ਦੀ ਜਨਮ-ਜਯੰਤੀ (ਜਨਮ ਵਰ੍ਹੇਗੰਢ) ’ਤੇ ਉਨ੍ਹਾਂ ਨੂੰ ਮੇਰਾ ਸ਼ਤ-ਸ਼ਤ ਨਮਨ। ਰਾਸ਼ਟਰ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਉਨ੍ਹਾਂ ਦੇ ਜੀਵਨ ਦੀ ਸਰਬਉੱਚ ਪ੍ਰਾਥਮਿਕਤਾ ਸੀ। ਉਨ੍ਹਾਂ ਦੀ ਸ਼ਖ਼ਸੀਅਤ ਅਤੇ ਕੰਮ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਪ੍ਰੇਰਿਤ ਕਰਦੇ ਰਹਿਣਗੇ।"
 
 
***
ਐੱਮਜੇਪੀਐੱਸ/ਆਰਟੀ
                
                
                
                
                
                (Release ID: 2069885)
                Visitor Counter : 56
                
                
                
                    
                
                
                    
                
                Read this release in: 
                
                        
                        
                            Odia 
                    
                        ,
                    
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Assamese 
                    
                        ,
                    
                        
                        
                            Manipuri 
                    
                        ,
                    
                        
                        
                            Bengali 
                    
                        ,
                    
                        
                        
                            Gujarati 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam