ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੀਵਾਲੀ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
31 OCT 2024 7:30AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੀਵਾਲੀ ਦੇ ਅਵਸਰ ’ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ:
"ਦੇਸ਼ਵਾਸੀਆਂ ਨੂੰ ਦੀਪਾਵਲੀ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ। ਰੋਸ਼ਨੀ ਦੇ ਇਸ ਦਿੱਬ ਉਤਸਵ ’ਤੇ ਮੈਂ ਹਰ ਕਿਸੇ ਦੇ ਸਿਹਤ, ਸੁਖਮਈ ਅਤੇ ਸੁਭਾਗਪੂਰਨ ਜੀਵਨ ਦੀ ਕਾਮਨਾ ਕਰਦਾ ਹਾਂ। ਮਾਂ ਲਕਸ਼ਮੀ ਅਤੇ ਭਗਵਾਨ ਸ਼੍ਰੀ ਗਣੇਸ਼ ਦੀ ਕਿਰਪਾ ਨਾਲ ਸਭ ਦਾ ਕਲਿਆਣ ਹੋਵੇ।"
***
ਐੱਮਜੇਪੀਐੱਸ/ਆਰਟੀ
(Release ID: 2069886)
Read this release in:
Odia
,
English
,
Urdu
,
Marathi
,
Hindi
,
Bengali
,
Assamese
,
Assamese
,
Manipuri
,
Gujarati
,
Tamil
,
Telugu
,
Kannada
,
Malayalam