ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 01 NOV 2024 9:06AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਸਮੁੱਚੇ ਛੱਤੀਸਗੜ੍ਹ ਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ‘ਤੇ ਮੇਰੀਆਂ ਹਾਰਦਿਕ ਸ਼ੁਭਕਾਮਨਾਵਾਂ। ਵੈਭਵਸ਼ਾਲੀ ਲੋਕ ਪਰੰਪਰਾ ਅਤੇ ਜਨਜਾਤੀ ਸੱਭਿਆਚਾਰ ਦੇ ਅਦਭੁਤ ਸੰਗਮ ਨਾਲ ਸਜਿਆ ਇਹ ਪ੍ਰਦੇਸ਼ ਵਿਕਾਸ ਦੀ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧਦਾ ਰਹੇ, ਇਹੀ ਕਾਮਨਾ ਹੈ।”

*********

ਐੱਮਜੇਪੀਐੱਸ/ਟੀਐੱਸ


(रिलीज़ आईडी: 2070044) आगंतुक पटल : 66
इस विज्ञप्ति को इन भाषाओं में पढ़ें: Odia , English , Urdu , Marathi , हिन्दी , Bengali , Manipuri , Assamese , Gujarati , Tamil , Telugu , Kannada , Malayalam