ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
01 NOV 2024 9:10AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਆਪਣੀ ਸਮ੍ਰਿੱਧ ਇਤਿਹਾਸਿਕ ਵਿਰਾਸਤ ਦੇ ਲਈ ਜਾਣੇ ਜਾਂਦੇ ਸਾਡੇ ਹਰਿਆਣਾ ਨੇ ਦੇਸ਼ ਦੇ ਵਿਕਾਸ ਵਿੱਚ ਹਮੇਸਾ ਅਹਿਮ ਯੋਗਦਾਨ ਦਿੱਤਾ ਹੈ। ਰਾਜ ਦੇ ਸਥਾਪਨਾ ਦਿਵਸ ‘ਤੇ ਇੱਥੇ ਦੀ ਪ੍ਰਗਤੀ ਵਿੱਚ ਭਾਗੀਦਾਰ ਆਪਣੇ ਸਾਰੇ ਭਾਈ-ਭੈਣਾਂ ਨੂੰ ਹਾਰਦਿਕ ਵਧਾਈ ਦੇਣ ਦੇ ਨਾਲ ਹੀ ਮੈਂ ਉਨ੍ਹਾਂ ਦੇ ਸੁਖ, ਸਮ੍ਰਿੱਧੀ ਅਤੇ ਉੱਤਮ ਸਿਹਤ ਦੀ ਕਾਮਨਾ ਕਰਦਾ ਹਾਂ।”
************
ਐੱਮਜੇਪੀਐੱਸ/ਟੀਐੱਸ
(Release ID: 2070046)
Read this release in:
Odia
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam