ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
01 NOV 2024 9:12AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮੱਧ ਪ੍ਰਦੇਸ਼ ਦੇ ਸਾਰੇ ਨਿਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਕੁਦਰਤੀ ਸੰਪਦਾ ਅਤੇ ਸੱਭਿਆਚਾਰਕ ਵਿਰਾਸਤ ਨਾਲ ਸਮ੍ਰਿੱਧ ਇਹ ਪ੍ਰਦੇਸ਼ ਹਰ ਖੇਤਰ ਵਿੱਚ ਵਿਕਾਸ ਦੇ ਨਿਤ-ਨਵੇਂ ਮਿਆਰ ਘੜ੍ਹਦਾ ਰਹੇ, ਇਹੀ ਕਾਮਨਾ ਹੈ।”
*********
ਐੱਮਜੇਪੀਐੱਸ/ਟੀਐੱਸ
(Release ID: 2070047)
Visitor Counter : 24
Read this release in:
Odia
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam