ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਜਿੱਤ ਵਿੱਚ ਡੋਨਾਲਡ ਟ੍ਰੰਪ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ
                    
                    
                        
                    
                
                
                    Posted On:
                06 NOV 2024 1:57PM by PIB Chandigarh
                
                
                
                
                
                
                ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਅੱਜ ਡੋਨਾਲਡ ਟ੍ਰੰਪ ਦੀ ਇਤਿਹਾਸਿਕ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ-ਅਮਰੀਕਾ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਸਿਰੇ ਤੋਂ ਸਹਿਯੋਗ ਵਧਾਉਣ ਲਈ ਤਿਆਰ ਹਨ।
ਸ਼੍ਰੀ ਮੋਦੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
 
"ਮੇਰੇ ਮਿੱਤਰ ਰੀਅਲ ਡੋਨਾਲਡਟ੍ਰੰਪ (@realDonaldTrump) ਨੂੰ ਇਤਿਹਾਸਿਕ ਚੋਣ ਜਿੱਤਣ ‘ਤੇ ਹਾਰਦਿਕ ਵਧਾਈ। ਤੁਸੀਂ ਆਪਣੇ ਪਿਛਲੇ ਕਾਰਜਕਾਲ ਦੀਆਂ ਸਫ਼ਲਤਾਵਾਂ ਨੂੰ ਅੱਗੇ ਵਧਾ ਰਹੇ ਹਾਂ, ਅਜਿਹੇ ਵਿੱਚ ਮੈਂ ਭਾਰਤ-ਅਮਰੀਕਾ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਸਿਰੇ ਤੋਂ ਆਪਣੇ ਸਹਿਯੋਗ ਨੂੰ ਵਧਾਉਣ ਲਈ ਤਿਆਰ ਹਾਂ। ਆਓ, ਅਸੀਂ ਮਿਲ ਕੇ ਆਪਣੇ ਲੋਕਾਂ ਦੀ ਬਿਹਤਰੀ ਅਤੇ ਆਲਮੀ ਸ਼ਾਂਤੀ, ਸਥਿਰਤਾ ਅਤੇ ਸਮ੍ਰਿੱਧੀ ਨੂੰ ਹੁਲਾਰਾ ਦੇਣ ਲਈ ਕੰਮ ਕਰੀਏ।”
 
 
*********
ਐੱਮਜੇਪੀਐੱਸ/ਐੱਸਆਰ
                
                
                
                
                
                (Release ID: 2071165)
                Visitor Counter : 61
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Manipuri 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Assamese 
                    
                        ,
                    
                        
                        
                            Bengali-TR 
                    
                        ,
                    
                        
                        
                            Bengali 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam