ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)
azadi ka amrit mahotsav

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਤੰਬਰ, 2024 ਦੇ ਭਰਤੀ ਨਤੀਜਿਆਂ ਦੀ ਕੀਤੀ ਘੋਸ਼ਣਾ

प्रविष्टि तिथि: 07 NOV 2024 10:48AM by PIB Chandigarh

ਸਤੰਬਰ, 2024 ਦੇ ਮਹੀਨੇ ਦੌਰਾਨ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਨਿਮਨਲਿਖਤ ਭਰਤੀ ਦੇ ਨਤੀਜਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਸਿਫ਼ਾਰਿਸ਼ ਕੀਤੇ ਉਮੀਦਵਾਰਾਂ ਨੂੰ ਡਾਕ ਰਾਹੀਂ ਵਿਅਕਤੀਗਤ ਤੌਰ 'ਤੇ ਸੂਚਿਤ ਕੀਤਾ ਗਿਆ ਹੈ।  ਹੋਰ ਉਮੀਦਵਾਰਾਂ ਦੀਆਂ ਅਰਜ਼ੀਆਂ 'ਤੇ ਸਹੀ ਢੰਗ ਨਾਲ ਵਿਚਾਰ ਕੀਤਾ ਗਿਆ ਸੀ ਪਰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਉਣਾ/ਉਨ੍ਹਾਂ ਦੀ ਪੋਸਟ ਲਈ ਸਿਫਾਰਸ਼ ਕਰਨਾ ਸੰਭਵ ਨਹੀਂ ਹੋ ਸਕਿਆ।

ਨਤੀਜਾ ਦੇਖਣ ਲਈ ਇੱਥੇ ਕਲਿੱਕ ਕਰੋ। 

**********


(रिलीज़ आईडी: 2071702) आगंतुक पटल : 50
इस विज्ञप्ति को इन भाषाओं में पढ़ें: English , Urdu , Marathi , हिन्दी , Gujarati , Tamil