ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛਠ ਦੇ ਸੰਧਿਆ ਅਰਘ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
07 NOV 2024 3:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛਠ ਦੇ ਸੰਧਿਆ ਅਰਘ ਦੇ ਪਾਵਨ ਅਵਸਰ ‘ਤੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ।
“ਛਠ ਦੇ ਸੰਧਿਆ ਅਰਘ ਦੇ ਪਾਵਨ-ਪੁਨੀਤ ਅਵਸਰ ‘ਤੇ ਆਪ ਸਾਰਿਆਂ ਨੂੰ ਮੇਰੀਆਂ ਅਸੀਮ ਸ਼ੁਭਕਾਮਨਾਵਾਂ। ਸਾਦਗੀ, ਸੰਜਮ, ਸੰਕਲਪ ਅਤੇ ਸਮਰਪਣ ਦਾ ਪ੍ਰਤੀਕ ਇਹ ਮਹਾਪਰਵ ਹਰ ਕਿਸੇ ਦੇ ਜੀਵਨ ਵਿੱਚ ਸੁਖ-ਸਮ੍ਰਿੱਧੀ ਅਤੇ ਸੁਭਾਗ ਲੈ ਕੇ ਆਏ। ਜੈ ਛਠੀ ਮਈਆ!”
*** *** *** ***
ਐੱਮਜੇਪੀਐੱਸ/ਵੀਜੇ
(रिलीज़ आईडी: 2071792)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam