ਪ੍ਰਧਾਨ ਮੰਤਰੀ ਦਫਤਰ
ਮਹਾਪਰਵ ਛਠ ਦਾ ਅਨੁਸ਼ਠਾਨ ਨਾਗਰਿਕਾਂ ਨੂੰ ਨਵੀਂ ਊਰਜਾ ਅਤੇ ਉਤਸ਼ਾਹ ਨਾਲ ਭਰ ਦਿੰਦਾ ਹੈ:ਪ੍ਰਧਾਨ ਮੰਤਰੀ
प्रविष्टि तिथि:
08 NOV 2024 8:40AM by PIB Chandigarh
ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਛਠ ਦੇ ਸੁਬਾਹ ਕੇ ਅਰਘ ਦੀ ਵਧਾਈ ਦਿੱਤੀ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛਠ ਦੇ ਪਾਵਨ ਪਰਵ, ਸੁਬਾਹ ਕੇ ਅਰਘ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਹਾਪਰਵ ਛਠ ਦਾ ਚਾਰ ਦਿਨਾਂ ਅਨੁਸ਼ਠਾਨ ਦੇਸ਼ਵਾਸੀਆਂ ਨੂੰ ਨਵੀਂ ਊਰਜਾ ਅਤੇ ਉਤਸ਼ਾਹ ਨਾਲ ਭਰ ਦਿੰਦਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮਹਾਪਰਵ ਛਠ ਦੇ ਚਾਰ ਦਿਨਾਂ ਅਨੁਸ਼ਠਾਨ ਨਾਲ ਕੁਦਰਤ ਅਤੇ ਸੰਸਕ੍ਰਿਤੀ ਦੀ ਜੋ ਝਲਕ ਦੇਖਣ ਨੂੰ ਮਿਲੀ ਹੈ, ਉਹ ਦੇਸ਼ਵਾਸੀਆਂ ਵਿੱਚ ਇੱਕ ਨਵੀਂ ਊਰਜਾ ਅਤੇ ਉਤਸ਼ਾਹ ਭਰਨ ਵਾਲੀ ਹੈ। ਸੁਬਾਹ ਕੇ ਅਰਘ ਦੇ ਪਾਵਨ ਅਵਸਰ ‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ।”
*** *** *** ***
ਐੱਮਜੇਪੀਐੱਸ/ਐੱਸਆਰ
(रिलीज़ आईडी: 2071796)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam