ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
11 NOV 2024 1:34PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਜਸਟਿਸ ਸੰਜੀਵ ਖੰਨਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ ( X) ‘ਤੇ ਪੋਸਟ ਕੀਤਾ:
“ਜਸਟਿਸ ਸੰਜੀਵ ਖੰਨਾ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ, ਜਿਨ੍ਹਾਂ ਨੇ ਭਾਰਤ ਦੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕੀ ਹੈ।। ਉਨ੍ਹਾਂ ਦੇ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ।”
************
ਐੱਮਜੇਪੀਐੱਸ/ਟੀਐੱਸ
(रिलीज़ आईडी: 2072385)
आगंतुक पटल : 46
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam