ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਚੁਣੇ ਹੋਏ ਪ੍ਰਧਾਨ ਮੰਤਰੀ ਡਾ. ਨਵੀਨ ਰਾਮਗੁਲਾਮ ਨੂੰ ਉਨ੍ਹਾਂ ਦੀ ਚੋਣਾਂ ‘ਚ ਜਿੱਤ ‘ਤੇ ਵਧਾਈ ਦਿੱਤੀ
                    
                    
                        
                    
                
                
                    Posted On:
                11 NOV 2024 8:57PM by PIB Chandigarh
                
                
                
                
                
                
                ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੌਰੀਸ਼ਸ ਦੇ ਚੁਣੇ ਹੋਏ ਪ੍ਰਧਾਨ ਮੰਤਰੀ ਡਾ. ਨਵੀਨ ਰਾਮਗੁਲਾਮ ਨੂੰ ਉਨ੍ਹਾਂ ਦੀ ਚੋਣਾਂ ‘ਚ ਇਤਿਹਾਸਿਕ ਜਿੱਤ ‘ਤੇ ਵਧਾਈ ਦਿੱਤੀ।
ਐਕਸ ‘ਤੇ ਇਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:
 “ਆਪਣੇ ਮਿੱਤਰ@Ramgoolam_Dr  ਨਾਲ ਗਰਮਜੋਸ਼ੀ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਉਨ੍ਹਾਂ ਦੀ ਚੋਣਾਂ ‘ਚ ਇਤਿਹਾਸਿਕ ਜਿੱਤ ‘ਤੇ ਵਧਾਈ ਦਿੱਤੀ। ਮੈਂ ਮੌਰੀਸ਼ਸ ਦੀ ਅਗਵਾਈ ਕਰਨ ਵਿੱਚ ਉਨ੍ਹਾਂ ਦੀ ਵੱਡੀ ਸਫ਼ਲਤਾ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ। ਸਾਡੀ ਵਿਸ਼ੇਸ਼ ਅਤੇ ਵਿਲੱਖਣ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਲਈ ਇਕੱਠੇ ਮਿਲ ਕੇ ਕੰਮ ਕਰਨ ਦੇ ਪ੍ਰਤੀ ਆਸ਼ਾਵੰਦ ਹਾਂ।”
 
 
*****
ਐੱਮਜੇਪੀਐੱਸ/ਐੱਸਆਰ
                
                
                
                
                
                (Release ID: 2072678)
                Visitor Counter : 48
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Manipuri 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam