ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਮੰਡਲੇਸ਼ਵਰ ਸਵਾਮੀ ਸ਼ਾਂਤੀਗਿਰੀ ਮਹਾਰਾਜ ਨਾਲ ਮੁਲਾਕਾਤ ਕੀਤੀ
प्रविष्टि तिथि:
14 NOV 2024 6:25PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮੰਡਲੇਸ਼ਵਰ ਸਵਾਮੀ ਸ਼ਾਂਤੀਗਿਰੀ ਮਹਾਰਾਜ ਨਾਲ ਮੁਲਾਕਾਤ ਕੀਤੀ ਅਤੇ ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।
ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਛਤਰਪਤੀ ਸੰਭਾਜੀ ਨਗਰ ਵਿੱਚ ਮਹਾਮੰਡਲੇਸ਼ਵਰ ਸਵਾਮੀ ਸ਼ਾਂਤੀਗਿਰੀ ਮਹਾਰਾਜ ਨਾਲ ਮੁਲਾਕਾਤ ਹੋਈ। ਉਹ ਭਾਈਚਾਰਕ ਸੇਵਾ ਦੇ ਵਿਵਿਧ ਪ੍ਰਯਾਸਾਂ ਵਿੱਚ ਮੋਹਰੀ ਰਹੇ ਹਨ ਅਤੇ ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਲਈ ਕੰਮ ਕਰ ਰਹੇ ਹਨ।”
“छत्रपती संभाजी नगर इथे महामंडलेश्वर स्वामी शांतीगिरी महाराज यांची भेट घेतली. ते विविध प्रकारच्या सामुदायिक सेवा उपक्रमांमध्ये आघाडीवर आहेत आणि गरीब तसेच वंचितांना सक्षम बनवण्याचे काम करत आहेत.”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2073632)
आगंतुक पटल : 44
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam