ਪ੍ਰਧਾਨ ਮੰਤਰੀ ਦਫਤਰ
ਜਨਜਾਤੀਯ ਗੌਰਵ ਦਿਵਸ ਮਾਤ੍ਰ ਭੂਮੀ ਦੇ ਸਨਮਾਨ ਅਤੇ ਸਵੈ-ਮਾਣ ਦੀ ਰੱਖਿਆ ਲਈ ਸਾਡੇ ਕਬਾਇਲੀ ਭਾਈਚਾਰਿਆਂ ਦੇ ਬੇਮਿਸਾਲ ਸ਼ੌਰਯ ਅਤੇ ਬਲੀਦਾਨ ਦਾ ਪ੍ਰਤੀਕ ਹੈ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਰਾਸ਼ਟਰ ਦੇ ਨਾਮ ਮਾਣਯੋਗ ਰਾਸ਼ਟਰਪਤੀ ਦੇ ਸੰਬੋਧਨ ਨੂੰ ਸੁਣਨ ਦੀ ਤਾਕੀਦ ਕੀਤੀ
प्रविष्टि तिथि:
15 NOV 2024 1:43PM by PIB Chandigarh
ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਨਾਗਰਿਕਾਂ ਨੂੰ ਰਾਸ਼ਟਰ ਦੇ ਨਾਮ ਮਾਣਯੋਗ ਰਾਸ਼ਟਰਪਤੀ ਦੇ ਸੰਬੋਧਨ ਨੂੰ ਸੁਣਨ ਦੀ ਤਾਕੀਦ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਜਨਜਾਤੀਯ ਗੌਰਵ ਦਿਵਸ ਮਾਤ੍ਰ ਭੂਮੀ ਦੇ ਸਨਮਾਨ ਅਤੇ ਸਵੈ-ਮਾਣ ਦੀ ਰੱਖਿਆ ਲਈ ਸਾਡੇ ਕਬਾਇਲੀ ਭਾਈਚਾਰਿਆਂ ਦੇ ਬੇਮਿਸਾਲ ਸ਼ੌਰਯ ਅਤੇ ਬਲੀਦਾਨ ਦਾ ਪ੍ਰਤੀਕ ਹੈ।
ਭਾਰਤ ਦੇ ਰਾਸ਼ਟਰਪਤੀ ਦੇ ਹੈਂਡਲ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:
“जनजातीय गौरव दिवस मातृभूमि के सम्मान और स्वाभिमान की रक्षा के लिए हमारे आदिवासी समुदायों के अतुलनीय शौर्य और बलिदान का प्रतीक है। इस अवसर से जुड़ा माननीय राष्ट्रपति जी का राष्ट्र के नाम ये संबोधन देशवासियों को जरूर सुनना चाहिए…”
“ਜਨਜਾਤੀਯ ਗੌਰਵ ਦਿਵਸ ਮਾਤ੍ਰ ਭੂਮੀ ਦੇ ਸਨਮਾਨ ਅਤੇ ਸਵੈ-ਮਾਣ ਦੀ ਰੱਖਿਆ ਲਈ ਸਾਡੇ ਕਬਾਇਲੀ ਭਾਈਚਾਰਿਆਂ ਦੇ ਬੇਮਿਸਾਲ ਸ਼ੌਰਯ ਅਤੇ ਬਲੀਦਾਨ ਦਾ ਪ੍ਰਤੀਕ ਹੈ। ਇਸ ਅਵਸਰ ਨਾਲ ਜੁੜਿਆ ਮਾਣਯੋਗ ਰਾਸ਼ਟਰਪਤੀ ਜੀ ਦਾ ਰਾਸ਼ਟਰ ਦੇ ਨਾਮ ਇਹ ਸੰਬੋਧਨ ਦੇਸ਼ਵਾਸੀਆਂ ਨੂੰ ਜ਼ਰੂਰ ਸੁਣਨਾ ਚਾਹੀਦਾ ਹੈ...”
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2073964)
आगंतुक पटल : 57
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam