ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੋਡੋਫਾ ਉਪੇਂਦਰਨਾਥ ਬ੍ਰਹਮਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
15 NOV 2024 10:33PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੋਡੋਫਾ ਉਪੇਂਦਰਨਾਥ ਬ੍ਰਹਮਾ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜੀਵਨ ਯਾਤਰਾ ਅਨੇਕ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“ਬੋਡੋਫਾ ਉਪੇਂਦਰਨਾਥ ਬ੍ਰਹਮਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਜਿਨ੍ਹਾਂ ਦੀ ਜੀਵਨ ਯਾਤਰਾ ਬਹੁਤ ਸਾਰੇ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ।”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2073970)
आगंतुक पटल : 40
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Tamil
,
Telugu
,
Kannada
,
Malayalam