ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ ਸ਼ਲਾਘਾ ਕੀਤੀ
Posted On:
17 NOV 2024 6:05AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਹ ਸ਼ਲਾਘਾ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੁਆਰਾ ਮਰਾਠੀ ਭਾਸ਼ਾ ਨੂੰ ਇੱਕ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੇ ਜਾਣ ਦੇ ਅਵਸਰ ’ਤੇ ਕੀਤੀ।
ਐਕਸ (X) ’ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਨਾਇਜੀਰੀਆ ਵਿੱਚ, ਮਰਾਠੀ ਸਮੁਦਾਇ ਨੇ ਮਰਾਠੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ। ਇਹ ਵਾਸਤਵ ਵਿੱਚ ਸ਼ਲਾਘਾਯੋਗ ਹੈ ਕਿ ਉਹ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਕਿਵੇਂ ਜੁੜੇ ਹੋਏ ਹਨ।”
*********
ਐੱਮਜੇਪੀਐੱਸ/ਐੱਸਆਰ
(Release ID: 2074165)
Read this release in:
Odia
,
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam