ਪ੍ਰਧਾਨ ਮੰਤਰੀ ਦਫਤਰ
ਟਿਕਾਊ ਵਿਕਾਸ ਲਕਸ਼ਾਂ ‘ਤੇ ਪ੍ਰਗਤੀ ਨੂੰ ਰਫ਼ਤਾਰ ਦੇਣ ਅਤੇ ਆਲਮੀ ਪੱਧਰ ‘ਤੇ ਜੀਵਨ ਨੂੰ ਸਸ਼ਕਤ ਬਣਾਉਣ ਦੇ ਲਈ ਟੈਕਨੋਲੋਜੀ ਵਿੱਚ ਅਪਾਰ ਸੰਭਾਵਨਾਵਾਂ ਹਨ: ਪ੍ਰਧਾਨ ਮੰਤਰੀ
Posted On:
20 NOV 2024 5:00AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਟਿਕਾਊ ਵਿਕਾਸ ਲਕਸ਼ਾਂ (ਐੱਸਡੀਜੀਜ਼-SDGs) ‘ਤੇ ਪ੍ਰਗਤੀ ਨੂੰ ਰਫ਼ਤਾਰ ਦੇਣ ਅਤੇ ਵਿਸ਼ਵ ਪੱਧਰ ‘ਤੇ ਜੀਵਨ ਨੂੰ ਸਸ਼ਕਤ ਬਣਾਉਣ ਦੇ ਲਈ ਟੈਕਨੋਲੋਜੀ ਵਿੱਚ ਅਪਾਰ ਸੰਭਾਵਨਾਵਾਂ ਹਨ।
ਅੰਤਰਰਾਸ਼ਟਰੀ ਮੁਦਰਾ ਫੰਡ ਦੇ ਮੈਨੇਜਿੰਗ ਡਾਇਰੈਕਟਰ ਸੁਸ਼੍ਰੀ ਕ੍ਰਿਸਟਾਲੀਨਾ ਜਾਰਜੀਵਾ ਦੀ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:
“ਐੱਸਡੀਜੀਜ਼ (SDGs) ‘ਤੇ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਆਲਮੀ ਪੱਧਰ ‘ਤੇ ਜੀਵਨ ਨੂੰ ਸਸ਼ਕਤ ਬਣਾਉਣ ਦੇ ਲਈ ਟੈਕਨੋਲੋਜੀ ਵਿੱਚ ਅਪਾਰ ਸੰਭਾਵਨਾਵਾਂ ਹਨ। ਮਾਨਵਤਾ ਇੱਕ ਉੱਜਵਲ ਅਤੇ ਬਿਹਤਰ ਭਵਿੱਖ ਦੇ ਲਈ ਮਿਲ ਕੇ ਇਸ ਦਾ ਉਪਯੋਗ ਕਰੇ।@KGeorgieva”
***
ਐੱਮਜੇਪੀਐੱਸ/ਐੱਸਆਰ
(Release ID: 2075071)
Visitor Counter : 6
Read this release in:
Manipuri
,
English
,
Urdu
,
Marathi
,
Hindi
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam