ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਸਮਾਵੇਸ਼ੀ ਵਿਕਾਸ ਹਾਸਲ ਕਰਨ ਅਤੇ ਆਲਮੀ ਪੱਧਰ ‘ਤੇ ਜੀਵਨ ਵਿੱਚ ਬਦਲਾਅ ਲਿਆਉਣ ਹਿਤ ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ (AI) ਅਤੇ ਡੇਟਾ ਨੂੰ ਪ੍ਰਾਥਮਿਕਤਾ ਦੇਣਾ ਜ਼ਰੂਰੀ ਹੈ: ਪ੍ਰਧਾਨ ਮੰਤਰੀ

Posted On: 20 NOV 2024 5:04AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਮਾਵੇਸ਼ੀ ਵਿਕਾਸ ਪ੍ਰਾਪਤ ਕਰਨ ਅਤੇ ਆਲਮੀ ਪੱਧਰ ‘ਤੇ ਜੀਵਨ ਵਿੱਚ ਬਦਲਾਅ ਲਿਆਉਣ ਹਿਤ ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ (AIਅਤੇ ਡੇਟਾ ਨੂੰ ਪ੍ਰਾਥਮਿਕਤਾ ਦੇਣਾ ਜ਼ਰੂਰੀ ਹੈ।

 ਵਿਸ਼ਵ ਵਪਾਰ ਸੰਗਠਨ ਦੇ ਡਾਇਰੈਕਟਰ ਜਨਰਲ, ਡਾ. ਨਗੋਜ਼ੀ ਓਕੋਨਜੋ-ਇਵੇਲਾ (Director General of World Trade Organisation, Dr. Ngozi Okonjo-Iweala) ਦੀ ਇੱਕ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਕਿਹਾ:

ਤੁਹਾਡੇ ਸਮਰਥਨ ਅਤੇ ਬਹੁਮੁੱਲੀ ਅੰਤਰਦ੍ਰਿਸ਼ਟੀ ਦੇ ਲਈ ਧੰਨਵਾਦ। ਸਮਾਵੇਸ਼ੀ ਵਿਕਾਸ ਪ੍ਰਾਪਤ ਕਰਨ ਅਤੇ ਆਲਮੀ ਪੱਧਰ ‘ਤੇ ਜੀਵਨ ਵਿੱਚ ਬਦਲਾਅ ਲਿਆਉਣ ਹਿਤ ਸ਼ਾਸ਼ਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ ਅਤੇ ਡੇਟਾ (Digital Public Infrastructure, AI and data for governance) ਨੂੰ ਪ੍ਰਾਥਮਿਕਤਾ ਦੇਣਾ ਜ਼ਰੂਰੀ ਹੈ। @NOIweala”

 

 

***

ਐੱਮਜੇਪੀਐੱਸ/ਐੱਸਆਰ


(Release ID: 2075296) Visitor Counter : 7