ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 21 NOV 2024 10:29PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ ਨਾਲ ਮੁਲਾਕਾਤ ਕੀਤੀ।

 ਲੀਡਰਾਂ ਨੇ ਜਲਵਾਯੂ ਅਨੁਕੂਲਤਾਡਿਜੀਟਲ ਪਰਿਵਰਤਨਸਿੱਖਿਆਸਿਹਤ ਸੰਭਾਲ਼ਸਮਰੱਥਾ ਨਿਰਮਾਣ ਅਤੇ ਯੋਗ ਜਿਹੇ ਖੇਤਰਾਂ ਵਿੱਚ ਸਹਿਯੋਗ ਦੇ ਮੌਕਿਆਂ ਦੀ ਖੋਜ ਕਰਨ ਬਾਰੇ ਚਰਚਾ ਕੀਤੀ ਉਨ੍ਹਾਂ ਨੇ ਗਲੋਬਲ ਸਾਊਥ ਅਤੇ ਸੰਯੁਕਤ ਰਾਸ਼ਟਰ ਸੁਧਾਰ ਦੇ ਮੁੱਦਿਆਂ 'ਤੇ ਭੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

***

ਐੱਮਜੇਪੀਐੱਸ/ਐੱਸਆਰ


(रिलीज़ आईडी: 2076025) आगंतुक पटल : 41
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada