ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਰੀਆ ਸਮਾਜ ਸਮਾਰਕ ‘ਤੇ ਸ਼ਰਧਾਸੁਮਨ ਅਰਪਿਤ ਕੀਤੇ
ਇਹ ਇੱਕ ਬਹੁਤ ਹੀ ਵਿਸ਼ੇਸ਼ ਵਰ੍ਹਾ ਭੀ ਹੈ ਕਿਉਂਕਿ ਅਸੀਂ ਸੁਆਮੀ ਦਇਆਨੰਦ ਸਰਸਵਤੀ ਦੀ 200ਵੀਂ ਜਯੰਤੀ ਮਨਾ ਰਹੇ ਹਾਂ: ਪ੍ਰਧਾਨ ਮੰਤਰੀ
Posted On:
22 NOV 2024 3:09AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਰੀਆ ਸਮਾਜ ਸਮਾਰਕ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਗੁਆਨਾ ਵਿੱਚ ਭਾਰਤੀ ਸੰਸਕ੍ਰਿਤੀ ਨੂੰ ਨੂੰ ਸੰਭਾਲਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਅਤੇ ਭੂਮਿਕਾ ਦੀ ਭੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਵਿਸ਼ੇਸ਼ ਵਰ੍ਹਾ ਭੀ ਹੈ ਕਿਉਂਕਿ ਅਸੀਂ ਸੁਆਮੀ ਦਇਆਨੰਦ ਸਰਸਵਤੀ ਦੀ 200ਵੀਂ ਜਯੰਤੀ ਮਨਾ ਰਹੇ ਹਾਂ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਗੁਆਨਾ ਦੇ ਜਾਰਜਟਾਊਨ ਵਿੱਚ, ਆਰੀਆ ਸਮਾਜ ਸਮਾਰਕ ‘ਤੇ ਸ਼ਰਧਾਸੁਮਨ ਅਰਪਿਤ ਕੀਤੇ। ਗੁਆਨਾ ਵਿੱਚ ਸਾਡੀ ਸੰਸਕ੍ਰਿਤੀ ਨੂੰ ਸੰਭਾਲਣ ਵਿੱਚ ਉਨ੍ਹਾਂ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਇਹ ਇੱਕ ਬਹੁਤ ਹੀ ਮਹੱਤਵਪੂਰਨ ਵਰ੍ਹਾ ਭੀ ਹੈ ਕਿਉਂਕਿ ਅਸੀਂ ਸੁਆਮੀ ਦਇਆਨੰਦ ਸਰਸਵਤੀ ਦੀ 200ਵੀਂ ਜਯੰਤੀ (200th Jayanti of Swami Dayanand Saraswati) ਮਨਾ ਰਹੇ ਹਾਂ।”
***
ਐੱਮਜੇਪੀਐੱਸ/ਐੱਸਆਰ
(Release ID: 2076168)
Visitor Counter : 4
Read this release in:
Marathi
,
English
,
Urdu
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam