ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਆਨਾ ਦੇ ਪ੍ਰਮੁੱਖ ਕ੍ਰਿਕਟ ਖਿਡਾਰੀਆਂ ਨਾਲ ਵਾਰਤਾਲਾਪ ਕੀਤੀ
ਕ੍ਰਿਕਟ ਨੇ ਭਾਰਤ ਅਤੇ ਗੁਆਨਾ ਨੂੰ ਨੇੜੇ ਲਿਆਂਦਾ ਹੈ ਅਤੇ ਸਾਡੇ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਗਹਿਰਾ ਕੀਤਾ ਹੈ: ਪ੍ਰਧਾਨ ਮੰਤਰੀ
Posted On:
22 NOV 2024 5:17AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਪ੍ਰਮੁੱਖ ਕ੍ਰਿਕਟ ਖਿਡਾਰੀਆਂ ਦੇ ਨਾਲ ਗੱਲਬਾਤ ਵਿੱਚ ਕਿਹਾ ਕਿ ਕ੍ਰਿਕਟ ਨੇ ਭਾਰਤ ਅਤੇ ਗੁਆਨਾ ਨੂੰ ਨੇੜੇ ਲਿਆਂਦਾ ਹੈ ਅਤੇ ਸੱਭਿਆਚਾਰਕ ਸਬੰਧਾਂ ਨੂੰ ਗਹਿਰਾ ਕੀਤਾ ਹੈ।
ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਲਿਖਿਆ:
“ਕ੍ਰਿਕਟ ਦੇ ਮਾਧਿਅਮ ਨਾਲ ਜੁੜਾਅ! (Connecting over cricket!) ਗੁਆਨਾ ਦੇ ਪ੍ਰਮੁੱਖ ਕ੍ਰਿਕਟ ਖਿਡਾਰੀਆਂ ਦੇ ਨਾਲ ਇੱਕ ਸੁਖਦ ਵਾਰਤਾਲਾਪ। ਇਸ ਖੇਡ ਨੇ ਸਾਡੇ ਦੇਸ਼ਾਂ ਨੂੰ ਨੇੜੇ ਲਿਆਂਦਾ ਹੈ ਅਤੇ ਸਾਡੇ ਸੱਭਿਆਚਾਰਕ ਸਬੰਧਾਂ (cultural linkages) ਨੂੰ ਹੋਰ ਗਹਿਰਾ ਕੀਤਾ ਹੈ।”
***
ਐੱਮਜੇਪੀਐੱਸ/ਐੱਸਆਰ
(Release ID: 2076171)
ਵਿਜ਼ੀਟਰ ਕਾਊਂਟਰ : 107
Read this release in:
English
,
Urdu
,
Marathi
,
हिन्दी
,
Bengali
,
Manipuri
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam