ਪ੍ਰਧਾਨ ਮੰਤਰੀ ਦਫਤਰ
ਗੁਜਰਾਤ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
26 NOV 2024 5:19PM by PIB Chandigarh
ਗੁਜਰਾਤ ਦੇ ਰਾਜਪਾਲ, ਸ਼੍ਰੀ ਅਚਾਰੀਆ ਦੇਵਵ੍ਰਤ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫਤਰ ਦੇ ਐਕਸ (X) ਹੈਂਡਲ ਤੋਂ ਪੋਸਟ ਸਾਂਝੀ ਕੀਤੀ ਗਈ ਸੀ:
“ਗੁਜਰਾਤ ਦੇ ਰਾਜਪਾਲ, ਸ਼੍ਰੀ ਅਚਾਰੀਆ ਦੇਵਵ੍ਰਤ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਐੱਮਜੇਪੀਐੱਸ/ਐੱਸਆਰ
(Release ID: 2077803)