ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਸਟ੍ਰੇਲਿਆਈ ਪ੍ਰਧਾਨ ਮੰਤਰੀ ਦੀ ਭਾਰਤੀ ਅਤੇ ਪ੍ਰਧਾਨ ਮੰਤਰੀ ਦੀਆਂ ਇਕਾਦਸ਼ (XI) ਕ੍ਰਿਕਟ ਟੀਮਾਂ ਦੇ ਨਾਲ ਮੁਲਾਕਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ
Posted On:
28 NOV 2024 6:50PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲਿਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਭਾਰਤੀ ਅਤੇ ਪ੍ਰਧਾਨ ਮੰਤਰੀ ਦੀਆਂ ਇਕਾਦਸ਼ (XI) ਕ੍ਰਿਕਟ ਟੀਮਾਂ ਦੇ ਨਾਲ ਮੁਲਾਕਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਸ਼੍ਰੀ ਮੋਦੀ ਨੇ ਆਸਟ੍ਰੇਲੀਆ ਵਿੱਚ ਚਲ ਰਹੇ ਟੈਸਟ ਮੈਚਾਂ ਦੀ ਸੀਰੀਜ਼ ਵਿੱਚ ਸ਼ਾਨਦਾਰ ਸ਼ੁਰੂਆਤ ਦੇ ਲਈ ਭਾਰਤੀ ਕ੍ਰਿਕਟ ਖਿਡਾਰੀਆਂ ਦੀ ਭੀ ਸ਼ਲਾਘਾ ਕੀਤੀ।
ਆਸਟ੍ਰੇਲਿਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਇੱਕ ਪੋਸਟ ’ਤੇ ਪ੍ਰਤੀਕਿਰਿਆ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“ਆਪਣੇ ਅੱਛੇ ਮਿੱਤਰ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ (@AlboMP) ਨੂੰ ਭਾਰਤੀ ਅਤੇ
ਪ੍ਰਧਾਨ ਮੰਤਰੀ ਦੀਆਂ ਇਕਾਦਸ਼ (XI) ਕ੍ਰਿਕਟ ਟੀਮਾਂ ਦੇ ਨਾਲ ਦੇਖ ਕੇ ਬਹੁਤ ਖੁਸ਼ੀ ਹੋਈ।
ਟੀਮ ਇੰਡੀਆ ਨੇ ਸੀਰੀਜ਼ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ ਅਤੇ 1.4 ਅਰਬ ਭਾਰਤੀ ਟੀਮ (ਬਲੂ ਵਿੱਚ ਪੁਰਸ਼ਾਂ- Men in Blue) ਦਾ ਪੁਰਜ਼ੋਰ ਸਮਰਥਨ ਕਰ ਰਹੇ ਹਨ।
ਮੈਂ ਅੱਗੇ ਰੋਮਾਂਚਕ ਮੈਂਚਾਂ ਦਾ ਇੰਤਜ਼ਾਰ ਕਰ ਰਿਹਾ ਹਾਂ।” ( Team India is off to a great start in the series and 1.4 billion Indians are strongly rooting for the Men in Blue.
I look forward to exciting games ahead.”)
***
ਐੱਮਜੇਪੀਐੱਸ/ਐੱਸਆਰ
(Release ID: 2078895)
Read this release in:
English
,
Urdu
,
Hindi
,
Marathi
,
Assamese
,
Manipuri
,
Gujarati
,
Odia
,
Tamil
,
Telugu
,
Malayalam