Posted On:
28 NOV 2024 6:48PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਹੇਮੰਤ ਸੋਰੇਨ ਨੂੰ ਵਧਾਈਆਂ ਦਿੱਤੀਆਂ।
ਐਕਸ (X) ’ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਝਾਰਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ ਸ਼੍ਰੀ ਹੇਮੰਤ ਸੋਰੇਨ ਨੂੰ ਵਧਾਈਆਂ। ਉਨ੍ਹਾਂ ਦੇ ਆਗਾਮੀ ਕਾਰਜਕਾਲ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ। @HemantSorenJMM”
***
ਐੱਮਜੇਪੀਐੱਸ/ਐੱਸਆਰ