ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਸਾਡੀ ਯੁਵਾ ਸ਼ਕਤੀ ਚਮਤਕਾਰ ਕਰ ਸਕਦੀ ਹੈ: ਪ੍ਰਧਾਨ ਮੰਤਰੀ

Posted On: 28 NOV 2024 6:52PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਭਾਰਤ ਦੀ ਯੁਵਾ ਸ਼ਕਤੀ (India’s Yuva Shakti) ਚਮਤਕਾਰ ਕਰ ਸਕਦੀ ਹੈ। ਸ਼੍ਰੀ ਮੋਦੀ ਨੇ ਨੌਜਵਾਨਾਂ ਨੂੰ ਸਫ਼ਲਤਾ ਅਤੇ ਉਤਕ੍ਰਿਸ਼ਟਤਾ ਪ੍ਰਾਪਤ ਕਰਨ ਦੇ ਲਈ ਸਾਰੇ ਅਵਸਰ ਪ੍ਰਦਾਨ ਕਰਨ ਦੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।

 

ਮਾਇਗੌਵਇੰਡੀਆ ਹੈਂਡਲ (MyGovIndia handle) ਦੀ ਇੱਕ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

“ਸਾਡੀ ਯੁਵਾ ਸ਼ਕਤੀ (Our Yuva Shakti) ਚਮਤਕਾਰ ਕਰ ਸਕਦੀ ਹੈ! ਅਤੇ, ਅਸੀਂ ਉਨ੍ਹਾਂ ਨੂੰ ਉਹ ਸਾਰੇ ਅਵਸਰ ਦੇਣ ਦੇ ਲਈ ਪ੍ਰਤੀਬੱਧ ਹਾਂ ਜੋ ਉਨ੍ਹਾਂ ਨੂੰ ਚਮਕਣ ਅਤੇ ਉਤਕ੍ਰਿਸ਼ਟਤਾ ਪ੍ਰਾਪਤ ਕਰਨ ਵਿੱਚ ਮਦਦ ਕਰਨਗੇ।

 

************

 

ਐੱਮਜੇਪੀਐੱਸ/ਐੱਸਆਰ


(Release ID: 2078899) Visitor Counter : 35