ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਇਤਿਹਾਸ ਅਤੇ ਸੰਸਕ੍ਰਿਤੀ ਦੇ ਪ੍ਰਤੀ ਆਲਮੀ ਉਤਸ਼ਾਹ 'ਤੇ ਖੁਸ਼ੀ ਪ੍ਰਗਟਾਈ
Posted On:
28 NOV 2024 4:49PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਇਤਿਹਾਸ ਅਤੇ ਸੰਸਕ੍ਰਿਤੀ ਦੇ ਪ੍ਰਤੀ ਆਲਮੀ ਉਤਸ਼ਾਹ ‘ਤੇ ਖੁਸ਼ੀ ਪ੍ਰਗਟਾਈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਆਲਮੀ ਪੱਧਰ ‘ਤੇ ਗੂੰਜ ਰਹੀ ਹੈ। ਆਪਣੇ ਵਿਦੇਸ਼ੀ ਦੌਰਿਆਂ ਦੀਆਂ ਝਲਕੀਆਂ ਸਾਂਝੀਆਂ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਸਾਡੇ ਇਤਿਹਾਸ ਅਤੇ ਸੰਸਕ੍ਰਿਤੀ ਦੇ ਪ੍ਰਤੀ ਇਹ ਅਥਾਹ ਉਤਸ਼ਾਹ ਬਹੁਤ ਹੀ ਪ੍ਰਸੰਨ ਕਰਨ ਵਾਲਾ ਹੈ।
ਐਕਸ (X) 'ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:
"ਭਾਰਤੀ ਸੰਸਕ੍ਰਿਤੀ ਆਲਮੀ ਪੱਧਰ 'ਤੇ ਗੂੰਜ ਰਹੀ ਹੈ!
ਮੈਂ ਜਿੱਥੇ ਭੀ ਜਾਂਦਾ ਹਾਂ, ਮੈਂ ਆਪਣੇ ਇਤਿਹਾਸ ਅਤੇ ਸੰਸਕ੍ਰਿਤੀ ਦੇ ਪ੍ਰਤੀ ਅਥਾਹ ਉਤਸ਼ਾਹ ਦੇਖਦਾ ਹਾਂ, ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ। ਪੇਸ਼ ਹੈ ਇੱਕ ਝਲਕ..."
********
ਐੱਮਜੇਪੀਐੱਸ/ਵੀਜੇ
(Release ID: 2079452)
Read this release in:
English
,
Urdu
,
Hindi
,
Marathi
,
Assamese
,
Manipuri
,
Gujarati
,
Odia
,
Tamil
,
Telugu
,
Malayalam