ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਕਰਨਾਟਕ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 29 NOV 2024 2:55PM by PIB Chandigarh

ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿੱਧਾਰਮਈਆ ਨੇ ਉਪ ਮੁੱਖ ਮੰਤਰੀ ਸ਼੍ਰੀ ਡੀ.ਕੇ.ਸ਼ਿਵ ਕੁਮਾਰ ਦੇ ਨਾਲ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ:

ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿੱਧਾਰਮਈਆ (@siddaramaiah) ਨੇ ਉਪ ਮੁੱਖ ਮੰਤਰੀ, ਸ਼੍ਰੀ ਡੀ.ਕੇ. ਸ਼ਿਵ ਕੁਮਾਰ (@DKShivakumar) ਦੇ ਨਾਲ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 

 

 

 

***

ਐੱਮਜੇਪੀਐੱਸ/ਐੱਸਆਰ


(Release ID: 2079595)