ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਫਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖੀ

Posted On: 02 DEC 2024 8:01PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਡੀਏ ਸਾਂਸਦਾਂ ਦੇ ਨਾਲ ਫਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖੀ।

ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:

 ‘ਦਿ ਸਾਬਰਮਤੀ ਰਿਪੋਰਟ’ ਦੀ ਸਕ੍ਰੀਨਿੰਗ ਵਿੱਚ ਐੱਨਡੀਏ ਦੇ ਸਾਥੀ ਸਾਂਸਦਾਂ ਦੇ ਨਾਲ ਸ਼ਾਮਲ ਹੋਇਆ। ਮੈਂ ਫਿਲਮ ਦੇ ਨਿਰਮਾਤਾਵਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦਾ ਹਾਂ।

 

*********

ਐੱਮਜੇਪੀਐੱਸ/ਐੱਸਆਰ


(Release ID: 2080113) Visitor Counter : 22