ਰਾਸ਼ਟਰਪਤੀ ਸਕੱਤਰੇਤ
ਰਾਸ਼ਟਰਪਤੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
Posted On:
03 DEC 2024 11:54AM by PIB Chandigarh
ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ 3 ਦਸੰਬਰ, 2024 ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

*****
ਐੱਮਜੇਪੀਐੱਮ/ਐੱਸਆਰ
(Release ID: 2080457)
Visitor Counter : 43