ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਪ੍ਰੈਸ ਸੰਚਾਰ

Posted On: 03 DEC 2024 4:34PM by PIB Chandigarh

ਭਾਰਤ ਦੇ ਸੰਵਿਧਾਨ ਦੀ ਧਾਰਾ 124 ਦੇ ਕਲਾਜ (2) ਦੁਆਰਾ ਮਿਲੀਆਂ ਸ਼ਕਤੀਆਂ ਦਾ ਇਸਤੇਮਾਲ ਕਰਦੇ ਹੋਏ, ਮਾਣਯੋਗ ਰਾਸ਼ਟਰਪਤੀ ਨੇ, ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਸ਼੍ਰੀ ਮਨਮੋਹਨ ਨੂੰ ਸੁਪਰੀਮ ਕੋਰਟ ਆਫ ਇੰਡੀਆ ਦੇ ਜੱਜ ਵਜੋਂ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਉਨ੍ਹਾਂ ਦੇ ਚਾਰਜ ਸੰਭਾਲਣ ਦੀ ਮਿੱਤੀ ਤੋਂ ਪ੍ਰਭਾਵੀ ਹੋਵੇਗੀ।

 

***

ਐੱਸਬੀ/ਡੀਪੀ/ਏਆਰਜੇ


(Release ID: 2080586) Visitor Counter : 9


Read this release in: English , Urdu , Hindi