ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (4 ਦਸੰਬਰ, 2024) ਰਾਜਭਵਨ, ਭੁਬਨੇਸ਼ਵਰ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਆਰ. ਵੈਂਕਟਰਮਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ।
*********
ਐੱਮਜੇਪੀਐੱਸ/ਐੱਸਆਰ