ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦੁਆਰਾ ਲਿਖਿਆ ਲੇਖ ਸਾਂਝਾ ਕੀਤਾ
प्रविष्टि तिथि:
05 DEC 2024 12:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦੁਆਰਾ ਇੱਕ ਨੈਸ਼ਨਲ ਡੇਲੀ ਦੇ ਲਈ ਲਿਖਿਆ ਗਿਆ ਲੇਖ ਸਾਂਝਾ ਕੀਤਾ।
ਸ਼੍ਰੀ ਮੋਦੀ ਨੇ ਕਿਹਾ ਕਿ ਇਹ ਲੇਖ ਸੰਵਿਧਾਨ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ ਅਤੇ ਭਾਰਤ ਦੀ ਵਿਭਿੰਨ ਸੱਭਿਆਚਾਰਕ, ਅਧਿਆਤਮਿਕ ਅਤੇ ਇਤਿਹਾਸਿਕ ਵਿਰਾਸਤ ਦਾ ਉਤਸਵ ਮਨਾਉਂਦਾ ਹੈ।
ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:
"ਕੇਂਦਰੀ ਮੰਤਰੀ ਸ਼੍ਰੀ @gssjodhpur ਨੇ ਇਸ ਗੱਲ ‘ਤੇ ਚਾਨਣਾ ਪਾਇਆ ਹੈ ਕਿ ਭਾਰਤ ਦਾ ਸੰਵਿਧਾਨ ਇੱਕ ਕਾਨੂੰਨੀ ਦਸਤਾਵੇਜ਼ ਤੋਂ ਕਿਤੇ ਜ਼ਿਆਦਾ ਹੈ। ਇਹ ਭਾਰਤ ਦੀ ਵਿਭਿੰਨ ਸੱਭਿਆਚਾਰਕ, ਅਧਿਆਤਮਿਕ ਅਤੇ ਇਤਿਹਾਸਿਕ ਵਿਰਾਸਤ ਦਾ ਉਤਸਵ ਮਨਾਉਂਦਾ ਹੈ। ਇਸ ਨੂੰ ਜ਼ਰੂਰ ਪੜ੍ਹੋ!"
************
ਐੱਮਜੇਪੀਐੱਸ/ਆਰਟੀ
(रिलीज़ आईडी: 2081420)
आगंतुक पटल : 48
इस विज्ञप्ति को इन भाषाओं में पढ़ें:
Urdu
,
Odia
,
English
,
Marathi
,
हिन्दी
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam