Posted On:
10 DEC 2024 12:47PM by PIB Chandigarh
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਆਪਣੇ ਐਕਸ ਹੈਂਡਲ ‘ਤੇ ਲਿਖਿਆ:
“ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ (@DrMohanYadav51) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@CMMadhyaPradesh”
***
ਐੱਮਜੇਪੀਐੱਸ/ਐੱਸਆਰ