ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਜਨਰਲ ਅਸ਼ੋਕ ਰਾਜ ਸਿਗਡੇਲ ਨੂੰ ਭਾਰਤੀ ਸੈਨਾ ਦੇ ਜਨਰਲ ਦਾ ਆਨਰੇਰੀ ਰੈਂਕ ਪ੍ਰਦਾਨ ਕੀਤਾ
प्रविष्टि तिथि:
12 DEC 2024 1:00PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (12 ਦਸੰਬਰ, 2024) ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਵਿਸ਼ੇਸ਼ ਅਲੰਕਰਣ ਸਮਾਰੋਹ ਵਿੱਚ ਨੇਪਾਲੀ ਸੇਨਾ ਦੇ ਚੀਫ, ਸੁਪ੍ਰਬਲ ਜਨਸੇਵਾਸ਼੍ਰੀ ਜਨਰਲ ਅਸ਼ੋਕ ਰਾਜ ਸਿਗਡੇਲ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਮਿਲਟਰੀ ਕੌਸ਼ਲ ਅਤੇ ਭਾਰਤ ਦੇ ਨਾਲ ਨੇਪਾਲ ਦੇ ਦੀਰਘਕਾਲੀ ਅਤੇ ਮੈਤਰੀਪੂਰਨ ਸਬੰਧਾਂ ਨੂੰ ਹੋਰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਅਥਾਹ ਯੋਗਦਾਨ ਲਈ ਭਾਰਤੀ ਸੈਨਾ ਦੇ ਜਨਰਲ ਦਾ ਆਨਰੇਰੀ ਰੈਂਕ ਪ੍ਰਦਾਨ ਕੀਤਾ।





***
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2084035)
आगंतुक पटल : 62