ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਤੁਲਸੀ ਗੌੜਾ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
Posted On:
17 DEC 2024 10:23AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੀ ਸਤਿਕਾਰਯੋਗ ਵਾਤਾਵਰਣ-ਪ੍ਰੇਮੀ ਅਤੇ ਪਦਮ ਪੁਰਸਕਾਰ ਜੇਤੂ, ਸ਼੍ਰੀਮਤੀ ਤੁਲਸੀ ਗੌੜਾ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।
ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਕਰਨਾਟਕ ਦੀ ਸਤਿਕਾਰਯੋਗ ਵਾਤਾਵਰਣ-ਪ੍ਰੇਮੀ ਅਤੇ ਪਦਮ ਪੁਰਸਕਾਰ ਜੇਤੂ, ਸ਼੍ਰੀਮਤੀ ਤੁਲਸੀ ਗੌੜਾ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ। ਉਨ੍ਹਾਂ ਨੇ ਆਪਣਾ ਜੀਵਨ ਪ੍ਰਕ੍ਰਿਤੀ ਦੇ ਪੋਸ਼ਣ, ਹਜ਼ਾਰਾਂ ਪੌਦੇ ਲਗਾਉਣ ਅਤੇ ਸਾਡੇ ਵਾਤਾਵਰਣ ਨੂੰ ਸੁਰੱਖਿਅਤ ਕਰਨ ਦੇ ਲਈ ਸਮਰਪਿਤ ਕਰ ਦਿੱਤਾ। ਉਹ ਵਾਤਾਵਰਣ ਸੰਭਾਲ਼ ਦੇ ਲਈ ਇੱਕ ਮਾਰਗਦਰਸ਼ਕ ਬਣੇ ਰਹਿਣਗੇ। ਉਨ੍ਹਾਂ ਦਾ ਕੰਮ ਸਾਡੀ ਧਰਤੀ ਦੀ ਰੱਖਿਆ ਦੇ ਲਈ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
"ಕರ್ನಾಟಕದ ಪರಿಸರವಾದಿ ಮತ್ತು ಪದ್ಮ ಪ್ರಶಸ್ತಿ ಪುರಸ್ಕೃತರಾದ ಶ್ರೀಮತಿ ತುಳಸಿ ಗೌಡ ಅವರ ನಿಧನ ತೀವ್ರ ದುಃಖ ತಂದಿದೆ. ಅವರು ತಮ್ಮ ಇಡೀ ಬದುಕನ್ನು ಪ್ರಕೃತಿ ಪೋಷಣೆಗಾಗಿ ಮುಡಿಪಾಗಿಟ್ಟು, ಸಾವಿರಾರು ಗಿಡಗಳನ್ನು ನೆಟ್ಟು ಬೆಳೆಸಿ ನಮ್ಮ ಪರಿಸರವನ್ನು ಸಂರಕ್ಷಿಸಿದವರು. ಪರಿಸರ ರಕ್ಷಣೆಗೆ ಸದಾ ಮಾರ್ಗದರ್ಶನ ನೀಡುವ ಬೆಳಕಾಗಿ ಅವರು ಉಳಿಯುತ್ತಾರೆ. ಅವರ ಕೆಲಸಗಳು ನಮ್ಮ ಭೂಗ್ರಹವನ್ನು ರಕ್ಷಿಸಲು ತಲೆಮಾರುಗಳಿಗೆ ಪ್ರೇರಣೆ ನೀಡುತ್ತಿರುತ್ತವೆ. ಅವರ ಕುಟುಂಬ ಮತ್ತು ಅಭಿಮಾನಿಗಳಿಗೆ ಸಂತಾಪಗಳು. ಓಂ ಶಾಂತಿ."
********
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(Release ID: 2085291)
Visitor Counter : 9
Read this release in:
English
,
Urdu
,
Hindi
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam